punjabi-schools-and-institutions-will-remain-closed-tomorrow-due-to-the-government-s-decision-to-declare-a-holiday-on-the-occasion-of-eid-ul-fitr-

ਸਰਕਾਰ ਵੱਲੋਂ ਈਦ-ਉਲ-ਫਿਤਰ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕਰਨ ਦੇ ਫੈਸਲੇ ਕਾਰਨ ਕੱਲ੍ਹ ਪੰਜਾਬੀ ਸਕੂਲ ਅਤੇ ਅਦਾਰੇ ਬੰਦ ਰਹਿਣਗੇ।

Punjabi Schools And Institutions Will Remain Closed Tomorrow Due To The Government's Decision To Declare A Holiday On The Occasion Of Eid-ul-fitr.

Apr10,2024 | Abhi Kandiyara |

ਭਲਕੇ ਯਾਨਿਕ ਵੀਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰੀ ਨਿਰਦੇਸ਼ਾਂ ਮੁਤਾਬਿਕ ਜੇਕਰ ਕੋਈ ਵਿਦਿਅਕ ਅਦਾਰਾ ਇਹਨਾਂ ਨਿਯਮਾਂ ਦਾ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਭਲਕੇ ਯਾਨਿਕ ਵੀਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਈਦ ਉਲ ਫਿਤਰ ਦੇ ਮੱਦੇਨਜ਼ਰ ਇਸ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਨਾਲ ਹੀ ਇਸ ਸਬੰਧੀ ਹਰ ਥਾਂ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸਰਕਾਰੀ ਨਿਰਦੇਸ਼ਾਂ ਮੁਤਾਬਿਕ ਜੇਕਰ ਕੋਈ ਵਿਦਿਅਕ ਅਦਾਰਾ ਇਹਨਾਂ ਨਿਯਮਾਂ ਦਾ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

punjabi-schools-and-institutions-will-remain-closed-tomorrow-due-to-the-government-s-decision-to-declare-a-holiday-on-the-occasion-of-eid-ul-fitr-


pbpunjab ad banner image
pbpunjab ad banner image/>
pbpunjab ad banner image> pbpunjab ad banner image> pbpunjab ad banner image>

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Subscribe Us


Address


PB Punjab News
G T ROAD, Ludhiana-141008
Mobile: +91 99880 29299 Mobile:
Land Line: +91 99880 29299
Email: pbpunjabnews@gmail.com