Phone: +91 99880 29299

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Jan 22, 2023 | ANUPAM |



ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

#pbpunjab #punjab #ludhiana #delhi #news #breakingnews #media #mp #cm #pm #india #nri #tv #khabar #ampm #punjabi #police #viralvideo #cctv #pau #bjp #aap #congress 24

#pbpunjab #punjab #ludhiana #delhi #news #breakingnews #media #mp #cm #pm #india #nri #tv  #khabar #ampm #punjabi #police #viralvideo #cctv #pau #bjp #aap #congress
ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ

ABOUT US


Navi Soch Navi Pehal

CONTACT DETAILS


PB Punjab News
G T ROAD, Ludhiana-141008
Phone: +91 99880 29299
Email: pbpunjabnews@gmail.com