ਯੋਗ ਆਸਣ ਅਭਿਆਸ ਨਾਲ ਸਰੀਰ ਲਚਕੀਲਾ ਅਤੇ ਮਜ਼ਬੂਤ ਬਣਦਾ ਹੈ ਅਤੇ ਆਤਮ ਵਿਸ਼ਵਾਸ ਵਧਦਾ ਹੈ। ਯੋਗ ਦੇ ਫਾਇਦਿਆਂ ਤੋਂ ਜਾਣੂ ਕਰਵਾਕੇ ਜਨਤਾ ਨੂੰ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ, ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
Cm-s-Yogshala-Pap-On-20th-June-The-State-Level-Event-Will-Be-Held-At-Ground-Jalandhar
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)