Four-Important-Bills-Passed-By-The-Punjab-Vidhan-Sabha

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Jun21,2023 | Abhi Kandiyara | Chandigarh

  ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।  ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ। ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।

Four-Important-Bills-Passed-By-The-Punjab-Vidhan-Sabha



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB