ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ -ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)