ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ, ਵਾਟਰ ਵਰਕਸ ਦੇ ਚੇਅਰਮੈਨ ਅਤੇ ‘ਆਪ’ ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ) ਅਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ ਮੌਜੂਦ ਸਨ।
gurcharan-singh-assumes-charge-as-chairman-pesco-in-presence-of-cabinet-ministers