Istri-Akali-Dal

ਇਸਤਰੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਸੰਗਰੂਰ ਦੇ ਗੁਰੂਦਵਾਰਾ ਸ੍ਰੀ ਨਾਨਕੀਆਣਾ ਸਾਹਿਬ ਵਿੱਖੇ ਨਤਮਸਤਕ ਹੋ ਪੰਥ, ਪੰਜਾਬ ਅਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Jul25,2023 | Bureau | Sangrur

ਇਸਤਰੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਸੰਗਰੂਰ ਦੇ ਗੁਰੂਦਵਾਰਾ ਸ੍ਰੀ ਨਾਨਕੀਆਣਾ ਸਾਹਿਬ ਵਿੱਖੇ ਨਤਮਸਤਕ ਹੋ ਪੰਥ, ਪੰਜਾਬ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੀਆਂ ਮਿਹਨਤਕਸ਼ ਬੀਬੀਆਂ ਨਾਲ ਭਰਵੀਂ ਮੀਟਿੰਗ ਕੀਤੀ| ਇਸ ਸਮੇਂ ਜ਼ਿਲਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੀ ਸਮੁੱਚੀ ਸੀਨੀਅਰ ਅਕਾਲੀ ਲੀਡਰਸ਼ਿੱਪ ਅਤੇ ਇਸਤਰੀ ਅਕਾਲੀ ਦਲ ਦੀਆਂ ਸਤਿਕਾਰਿਤ ਬੀਬੀਆਂ ਨੇ ਬੀਬੀ ਹਰਗੋਬਿੰਦ ਕੌਰ ਨੂੰ ਸਨਮਾਨਿਤ ਕੀਤਾ|

Istri-Akali-Dal



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB