ਮਰਹੂਮ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸਤਿਗੁਰੂ ਨਗਰ ਸਥਿਤ ਉਨ੍ਹਾਂ ਦੇ ਘਰ ਪੁੱਜੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੁਰਿੰਦਰ ਛਿੰਦਾ ਉਨ੍ਹਾਂ ਤੋਂ ਸੀਨੀਅਰ ਸੀ, ਉਨ੍ਹਾਂ ਦੀ ਆਵਾਜ਼ ਹਮੇਸ਼ਾ ਅਮਰ ਰਹੇਗੀ। ਉਨ੍ਹਾਂ ਪੰਜਾਬ ਦੇ ਸੱਭਿਆਚਾਰ ਨੂੰ ਸੰਭਾਲਿਆ। ਹਾਲਾਂਕਿ ਪਰਿਵਾਰ ਵੱਲੋਂ ਕੋਈ ਮੰਗ ਨਹੀਂ ਰੱਖੀ ਗਈ ਪਰ ਸਰਕਾਰ ਨੇ ਉਨ੍ਹਾਂ ਦੇ ਹਸਪਤਾਲ ਦਾ 16 ਲੱਖ ਰੁਪਏ ਦਾ ਬਿੱਲ ਅੱਧਾ ਕਰ ਦਿੱਤਾ ਹੈ ਅਤੇ 8 ਲੱਖ ਰੁਪਏ 'ਚੋਂ 5 ਲੱਖ ਰੁਪਏ ਦਾ ਬਿੱਲ ਇਕ ਦੋਸਤ ਵੱਲੋਂ ਅਦਾ ਕਰ ਦਿੱਤਾ ਗਿਆ ਹੈ। ਜੇਕਰ ਪਰਿਵਾਰ ਨੇ ਭਵਿੱਖ ਵਿੱਚ ਕੁਝ ਕਿਹਾ ਤਾਂ ਅਸੀਂ ਜ਼ਰੂਰ ਕਰਾਂਗੇ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)