ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ" />

sc-commission-takes-suo-moto-notice-summons-director-and-nodal-officer-census-punjab

ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

May6,2026 | Narinder Kumar | Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦ ਵਰਤਣ ਸਬੰਧੀ ਸੂ ਮੋਟੋ ਕਾਰਵਾਈ ਕਰਦਿਆਂ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੂਬਾ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ ਸਮਾਜਿਕ ਸ਼ਬਦਾ ਦੀ ਵਰਤੋਂ ਸਬੰਧੀ ਸੋਸ਼ਲ ਮੀਡੀਆ ਤੇ ਅਖਬਾਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸ ਸਬੰਧੀ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦਿਆਂ ਮਿਤੀ 13-05-2026 ਡਾ.ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਕਲਿਆਣ ਵਿਭਾਗ ਪੰਜਾਬ ਅਤੇ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਨੋਡਲ ਅਫ਼ਸਰ ਮਨਜੀਤ ਸਿੰਘ ਬਰਾੜ ਨੂੰ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ 'ਤੇ ਤਲਬ ਕੀਤਾ ਗਿਆ ਹੈ।

sc-commission-takes-suo-moto-notice-summons-director-and-nodal-officer-census-punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB