ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾ" />
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ।
ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 25 ਮਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ 'ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾ ਦਾ ਇਹ ਪ੍ਰਬੰਧ 30 ਜੂਨ 2026 ਤੱਕ ਲਾਗੂ ਰਹੇਗਾ।
punjab-government-restores-regular-office-timings-from-july-1
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)