official-holiday-announced-on-this-day-in-punjab-read-details

ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

Jun6,2024 | Narinder Kumar | Chandigarh

ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਜੂਨ 2024 ਨੂੰ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ।ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।

official-holiday-announced-on-this-day-in-punjab-read-details


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com