Cabinet-Minister-Harbhajan-Singh-Eto

ਕੈਬਨਿਟ ਮੰਤਰੀ Harbhajan Singh Eto ਨੇ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਕੀਤੀ ਅਚਨਚੇਤ ਚੈਕਿੰਗ 

Jun9,2023 | Bureau | Amritsar

  ਕੈਬਨਿਟ ਮੰਤਰੀ Harbhajan Singh ETO ਨੇ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕਰਦੇ ਹੋਏ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣ ਲਈ ਜਲਦ ਹੀ ਹਲਫ਼ੀਆਂ ਬਿਆਨ ਜਾਰੀ ਕਰਨ ਵਾਲੇ ਕਾਊਂਟਰਾਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਨੇ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਲਈ ਆਈ ਲੜਕੀ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ₹10,000 ਦੀ ਸਹਾਇਤਾ ਰਾਸ਼ੀ ਵੀ ਦਿੱਤੀ।

Cabinet-Minister-Harbhajan-Singh-Eto


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB