ਸ਼ਰਾਬ ਫੈਕਟਰੀ ਬਾਹਰ ਬੈਠੇ ਧਰਨਾਕਾਰੀਆਂ ਅਤੇ ਸਰਕਾਰ ਦਰਮਿਆਨ ਨਹੀਂ ਬਣੀ ਸਹਿਮਤੀ ਧਰਨਾ ਜਿਉਂ ਦਾ ਤਿਉਂ ਜਾਰੀ ਰਹੇਗਾ ਸ਼ਰਾਬ ਫੈਕਟਰੀ ਬਾਹਰ ਬੈਠੇ ਧਰਨਾਕਾਰੀਆਂ ਅਤੇ ਸਰਕਾਰ ਦਰਮਿਆਨ ਨਹੀਂ ਬਣੀ ਸਹਿਮਤੀ ਧਰਨਾ ਜਿਉਂ ਦਾ ਤਿਉਂ ਜਾਰੀ ਰਹੇਗਾ... .ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ ਕਰੀਬ ਪੰਜ ਮਹੀਨਿਆਂ ਤੌਂ ਚੱਲ ਰਹੇ ਧਰਨੇ ਤਾਂ ਹੱਲ ਕਰਨ ਲਈ ਬੀਤੀ ਸ਼ਾਮ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਧਰਨਾਕਾਰੀਆਂ ਦੇ ਦਰਮਿਆਨ ਮੀਟਿੰਗ ਹੋਈ ਸੀ ਅਤੇ ਉਸ ਨੂੰ ਮੀਟਿੰਗ ਵਿੱਚ ਨਿਕਲੇ ਨਤੀਜੇ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਲਈ ਕੁਲਦੀਪ ਸਿੰਘਧਾਲੀਵਾਲ ਪਹੁੰਚੇ ਸਨ ਜਿਨ੍ਹਾਂ ਵੱਲੋਂ ਧਰਨੇ ਵਿੱਚ ਬੈਠੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਸਰਕਾਰ ਵੱਲੋਂ 5-ਕਮੇਟੀਆਂ ਬਣਾਈਆਂ ਗਈਆਂ ਹਨ ਜਿਨ ਵੱਲੋਂ ਫੈਕਟਰੀ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਕਰੀਬ ਇਕ ਮਹੀਨੇ ਬਾਅਦ ਆਵੇਗਾ ਅਤੇ ਜੇਕਰ ਫੈਕਟਰੀ ਮਾਪਦੰਡਾ ਤੇ ਖਰੀ ਨਾਂ ਉੱਤਰਦੀ ਹੋਈ ਤਾਂ ਫੈਕਟਰੀ ਨੂੰ ਬੰਦ ਕੀਤਾ ਜਾਵੇਗਾ ਤਦ ਤਕ ਤੁਸੀਂ ਇਹ ਧਰਨਾ ਚੁੱਕ ਲਓ ਜਿਸ ਗੱਲ ਨੂੰ ਲੈ ਕੇ ਧਰਨਾਕਾਰੀਆਂ ਨੇ ਧਰਨਾ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)