ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਕਾਂਗਰਸ ਚ ਹੋ ਸਕਦੀ ਵੱਡੀ ਬਗਾਵਤ,ਵਰਕਰ ਹੋ ਸਕਦੇ ਨੇ ਨਰਾਜ਼ ਬੀਤੀ ਦਿਨੀਂ ਪੰਜਾਬ ਕਾਂਗਰਸ ਵੱਲੋਂ ਪਾਰਟੀ ਦੇ ਨਵੇਂ ਔਹਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਉਸ ਲਿਸਟ ਵਿਚ ਪਰਿਵਾਰਵਾਦ ਨੂੰ ਉਪਰ ਰਖਿਆ ਗਿਆ ਹੈ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਚਡ ਆਪਣੇ ਚਹੇਤਿਆਂ ਦੇ ਪਰਿਵਾਰਾਂ ਨੂੰ ਆਉਹਦੇ ਦਿੱਤੇ ਗਏ ਹਨ
punjab-politics-crime-educational-news
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)