Active-Member-Of-Davinder-Bambiha-Gang-Jaswant-Singh-Alias-Jassa-Hoshiarpuria-Arrested

ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਨੂੰ ਮਿਲੀ ਵੱਡੀ ਸਫਲਤਾ, ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਜਸਵੰਤ ਸਿੰਘ ਉਰਫ ਜੱਸਾ ਹੁਸ਼ਿਆਰਪੁਰੀਆ ਗ੍ਰਿਫਤਾਰ

05 ਜਿੰਦਾ ਕਾਰਤੂਸ ਸਮੇਤ ਇਕ ਪਿਸਤੌਲ ਬਰਾਮਦ 

Jun17,2023 | Narinder Kumar | Chandigarh

  ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਜਸਵੰਤ ਸਿੰਘ ਉਰਫ ਜੱਸਾ ਹੁਸ਼ਿਆਰਪੁਰੀਆ ਨੂੰ  ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 05 ਜਿੰਦਾ ਕਾਰਤੂਸ ਸਮੇਤ ਇਕ ਪਿਸਤੌਲ ਬਰਾਮਦ ਬਰਾਮਦ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਖਿਲਾਫ ਫਿਰੌਤੀ, ਹੋਰ ਹਿੰਸਕ ਅਪਰਾਧਾਂ ਦੀ ਸਾਜ਼ਿਸ਼ ਰਚਣ ਵਿੱਚ ਸਰਗਰਮ ਸੀ ਅਤੇ ਧਮਕੀ ਭਰੇ ਫੇਸਬੁੱਕ ਸੰਦੇਸ਼ ਪੋਸਟ ਕਰਦਾ ਸੀ। ਪੰਜਾਬ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ, ਅਗਲੇਰੀ ਜਾਂਚ ਜਾਰੀ ਹੈ

Active-Member-Of-Davinder-Bambiha-Gang-Jaswant-Singh-Alias-Jassa-Hoshiarpuria-Arrested


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB