ਪੰਜਾਬੀ ਗਾਇਕ ਅਤੇ ਮਸ਼ਹੂਰ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਨੀ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜੋ ਇਸ ਸਮੇਂ ਕੈਨੇਡਾ ਵਿੱਚ ਹੈ। ਗਾਇਕ ਨੇ ਬੁੱਧਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ ਅਤੇ ਆਪਣੇ ਸਮੇਤ ਪੂਰੇ ਪਰਿਵਾਰ ਦੀ ਸੁਰੱਖਿਆ ਦੀ ਬੇਨਤੀ ਕੀਤੀ ਹੈ। ਸੁਰੱਖਿਆ ਦੇਣ ਦੀ ਵੀ ਮੰਗ ਕੀਤੀ।
Death-Threat-To-Singer-Honey-Singh
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)