ਜਲੰਧਰ ਪੁਲਿਸ ਵੱਲੋ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋ 38 ਕਿੱਲੋ ਡੋਡੇ ਚੂਰਾ ਪੋਸਤ ਅਤੇ 1 ਟਰੱਕ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਕਰਾਈਮ ਬ੍ਰਾਚ, ਜਲੰਧਰ ਦਿਹਾਤੀ ਵਿਖੇ ਸਬੰਧਿਤ ਕਾਨੂੰਨਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)