ਲੁਧਿਆਣਾ ਪੁਲਿਸ ਵਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਗੈਰ-ਕਾਨੂੰਨੀ ਤੌਰ -ਤੇ ਚਲ ਰਹੇ ਇੱਕ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ 30 ਲੋਕਾਂ ਦੇ ਇੱਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗਿਰੋਹ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ ਲਈ ਤਕਨੀਕੀ ਸੇਵਾ ਪ੍ਰਦਾਤਾਵਾਂ ਦੀ ਆੜ ਵਿੱਚ ਕੰਮ ਕਰ ਰਿਹਾ ਸੀ ਅਤੇ ਗਲੋਬਲ ਨਿਵਾਸੀਆਂ, ਮੁੱਖ ਤੌਰ -ਤੇ ਵਿਦੇਸ਼ੀ ਲੋਕਾਂ ਨਾਲ ਭਾਰੀ ਰਕਮ ਦੀ ਧੋਖਾਧੜੀ ਕਰਦੇ ਸਨ। ਇਸ ਘੁਟਾਲੇ ਵਿੱਚ ਵਰਤੇ ਗਏ ਸਾਰੇ ਇਲੈਕਟ੍ਰੋਨਿਕਸ ਅਤੇ ਮੋਬਾਈਲ ਜ਼ਬਤ ਕਰ ਲਏ ਹਨ ਅਤੇ ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀ ਅਤੇ ਪੰਜਾਬ ਦੇ ਹਨ।
Big-Success-For-Ludhiana-Police-An-Illegal-International-Call-Center-Was-Busted
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)