ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ। ਕਾਫੀ ਦੇਰ ਤੱਕ ਫਾਇਰਿੰਗ ਜਾਰੀ ਰਹੀ, 315 ਬੋਰ ਦਾ ਦੇਸੀ ਪਿਸਤੌਲ, ਇੱਕ 32 ਬੋਰ ਦਾ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਇਹ ਗੈਂਗਸਟਰ ਸੁੱਖਾ ਦੁੱਨੇਕੇ ਗੈਂਗ ਅਤੇ ਮੰਨੀ ਭਿੰਦਰ ਗੈਂਗ ਨਾਲ ਸਬੰਧ ਰੱਖਦੇ ਸਨ, ਜੋ ਰਸੂਲਦਾਰ ਲੋਕਾਂ ਨੂੰ ਡਰਾ, ਧਮਕਾ ਕੇ ਜਬਰੀ ਵਸੂਲ ਕਰਦੇ ਸਨ ।
Sri-Muktsar-Sahib-Police-Arrested-Two-Gangsters-During-The-Encounter
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)