ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਨਾਕਾਮ ਕਰਦੇ ਹੋਏ, ਲੁਧਿਆਣਾ ਪੁਲਿਸ ਵੱਲੋਂ 2 ਵੱਡੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਹਨਾਂ ਵਿੱਚੋ ਇੱਕ ਪਿਛਲੇ 5 ਸਾਲਾਂ ਤੋਂ ਭਗੋੜਾ ਸੀ।
ਗੈਂਗਸਟਰ ਜਤਿੰਦਰ ਜਿੰਦੀ ਦੇ ਖਿਲਾਫ 18 ਮੁਕੱਦਮੇ ਅਤੇ ਗੈਂਗਸਟਰ ਪੁਨੀਤ ਬੈਂਸ ਮਨੀ ਦੇ ਖਿਲਾਫ 10 ਮੁਕੱਦਮੇ ਦਰਜ ਹਨ। ਇਹਨਾਂ ਗੈਂਗਸਟਰਾਂ ਪਾਸੋ 9 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।
Ludhiana-Police-Arrested-2-Big-Gangsters
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)