ਪੰਜਾਬ ਪੁਲਿਸ ਨੇ ਐੱਸ.ਟੀ.ਐੱਫ. ਨਾਲ ਸਾਂਝੀ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲ੍ਹਿਆਂ ਵਿੱਚ ਕੀਤਾ ਗਿਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)