ਸਾਲ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ : ਦੋ ਵੱਖ-ਵੱਖ ਖੁਫੀਆ ਜਾਣਕਾਰੀਆਂ ਤੇ ਤੁਰੰਤ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 77 ਕਿਲੋ ਹੈਰੋਇਨ (41 ਕਿਲੋ+36 ਕਿਲੋ) ਅਤੇ 3 ਪਿਸਤੌਲ ਬਰਾਮਦ ਕੀਤੇ ਹਨ।
ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮ ਸੀ।
ਐਸ.ਐਸ.ਓ.ਸੀ, ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ ਐਕਟ ਅਧੀਨ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Counter-intelligence-Team-Got-Big-Successes-The-Biggest-Heroin-Recovery-Of-The-Year-2023
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)