ਸਰਹੱਦ ਤੋਂ ਪਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀਐਸਐਫ ਵਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਹੈਕਸਾਕਾਪਟਰ ਡਰੋਨ ਨੂੰ ਪਿੰਡ ਰਤਨ ਖੁਰਦ, ਅੰਮ੍ਰਿਤਸਰ ਤੋਂ ਬਰਾਮਦ ਕੀਤਾ ਗਿਆ।
ਇਸ ਡਰੋਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)