ਇੱਕ ਵੱਡੀ ਸਫਲਤਾ ਵਿੱਚ, ਏ.ਜੀ.ਟੀ.ਐਫ. ਨੇ ਬਰਨਾਲਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ ਮੁੱਖ ਸੰਚਾਲਕ ਸੁਖਜਿੰਦਰ ਨੂੰ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਕਾਬੂ ਕੀਤਾ ਹੈ।
ਅਪਰਾਧੀਆਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਅਤੇ ਸਵੈ-ਰੱਖਿਆ ਵਿਚ ਪੁਲਿਸ ਪਾਰਟੀ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਸ਼ੀ ਨੂੰ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ।
3 ਹੋਰ ਅਪਰਾਧੀ, 3 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਅਤੇ ਇੱਕ ਖੋਹੀ ਕਾਰ ਸਮੇਤ ਗ੍ਰਿਫ਼ਤਾਰ।
ਉਹ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਰਗਰਮ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)