ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ।
ਇਹ ਗੈਂਗਸਟਰ ਬਿੱਲਾ ਗੈਂਗ ਨਾਲ ਸਬੰਧ ਰੱਖਦੇ ਸਨ, ਜੋ ਵਡੀਆਂ ਵਾਰਦਾਤਾਂ ਅਤੇ ਲੁੱਟਾਂ-ਖੋਹਾਂ ਨੂੰ ਅੰਜ਼ਾਮ ਦਿੰਦੇ ਸਨ ।
ਇਹਨਾਂ ਪਾਸੋ 5 ਪਿਸਤੌਲ 23 ਰੌਂਦ ਜਿੰਦਾ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
3-Gangsters-Related-To-Billa-Gang-Arrested
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)