ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਕਿਲੋਗ੍ਰਾਮ ਹੈਰੋਇਨ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ। ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ।
ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)