ਅੱਜ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ ਪੁਲਿਸ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਤੋਂ ਪਹਿਲਾਂ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਮੀਟਿੰਗ ਲਈ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।
✅ ਮਿਹਨਤੀ ਪੁਲਿਸ ਅਧਿਕਾਰੀਆਂ ਦਾ ਮਨੋਬਲ ਵਧਾਉਣ ਲਈ ਓਹਨਾ ਨੂੰ ਸਨਮਾਨਿਤ ਕੀਤਾ ਗਿਆ।
✅ ਕਰਮਚਾਰੀਆਂ ਨੂੰ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)