ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਅਜ਼ਾਦੀ ਦਿਵਸ ਦੀ ਤਿਆਰੀ ਦੇ ਮੱਦੇਨਜ਼ਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਬਾਅਦ ਅੱਜ ਬਠਿੰਡਾ ਰੇਂਜ ਦੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਬਠਿੰਡਾ ਵਿਖੇ ਤੀਜੀ ਰੇਂਜ ਪੱਧਰੀ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਮੀਟਿੰਗ ਕੀਤੀ ਗਈ।
ਸਾਡੇ ਪੁਲਿਸ ਅਫਸਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਣਥੱਕ ਮਿਹਨਤ ਕਰ ਰਹੇ ਹਨ, ਉਹ ਪੰਜਾਬ ਦੇ ਅਸਲ ਸੁਪਰ ਹੀਰੋ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)