U-p-Wanted-Reward-Gangster-Arrested

ਯੂ.ਪੀ. ਦਾ ਲੋੜੀਂਦਾ ਇਨਾਮੀ ਗੈਂਗਸਟਰ ਗ੍ਰਿਫਤਾਰ ,ਏ.ਜੀ.ਟੀ.ਐਫ ਪੰਜਾਬ ਨੇ ਐਸ.ਟੀ.ਐਫ ਉੱਤਰ ਪ੍ਰਦੇਸ਼ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਰਵਿੰਦ ਕਸ਼ਯਪ ਉਰਫ ਪਿੰਟੂ ਨੂੰ ਕੀਤਾ ਗ੍ਰਿਫਤਾਰ 

Aug11,2023 | Muneesh Targotra | Ludhiana

ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਏ.ਜੀ.ਟੀ.ਐਫ ਪੰਜਾਬ ਨੇ ਐਸ.ਟੀ.ਐਫ ਉੱਤਰ ਪ੍ਰਦੇਸ਼ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਰਵਿੰਦ ਕਸ਼ਯਪ ਉਰਫ ਪਿੰਟੂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਮਾਫੀਆ ਡੌਨ ਧਰੁਵ ਸਿੰਘ ਕੁੰਟੂ ਦਾ ਇੱਕ ਨਜ਼ਦੀਕੀ ਸਾਥੀ ਹੈ, ਜੋ ਸਰਵੇਸ਼ ਸਿੰਘ ਸੀਪੂ ਸਾਬਕਾ ਵਿਧਾਇਕ ਸਾਗਰੀ (ਆਜ਼ਮਗੜ੍ਹ) ਦੀ 2013 ਵਿੱਚ ਹੋਈ ਹੱਤਿਆ ਵਿੱਚ ਸ਼ਾਮਲ ਸੀ। 
ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਜਿਸ ਦੇ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਇਸਦੀ ਗਿਰਫਤਾਰੀ 'ਤੇ 01 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।

U-p-Wanted-Reward-Gangster-Arrested


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB