Ecurity-Review-By-Amritsar-Police-Regarding-The-Incident-

ਅੰਮ੍ਰਿਤਸਰ ਪੁਲਿਸ ਵੱਲੋਂ ਘੱਲੂਘਾਰੇ ਸਬੰਧੀ ਸੁਰੱਖਿਆ ਸਮੀਖਿਆ।

Jun5,2023 | Abhi Kandiyara | Amritsar

  6 ਜੂਨ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਧਾ ਦਿੱਤੀ ਹੈ। ਅੰਦਰੂਨੀ ਅਤੇ ਬਾਹਰੀ ਖੇਤਰਾਂ ਵਿੱਚ ਸਥਾਨਕ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੁਆਰਾ ਗਸ਼ਤ ਵਧਾਉਣ ਦੇ ਨਾਲ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ: ਸਪੈਸ਼ਲ ਡੀ.ਜੀ.ਪੀ ਲਾਅ ਐਂਡ ਆਰਡਰ 24 ਘੰਟੇ ਨਿਗਰਾਨੀ ਲਈ 68 ਨਾਕੇ ਲਗਾਏ ਗਏ ਹਨ। ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਦੀਆਂ ਸੋਸ਼ਲ ਮੀਡੀਆ ਟੀਮਾਂ ਸ਼ਰਾਰਤੀ ਗਤੀਵਿਧੀਆਂ -ਤੇ ਸਰਗਰਮੀ ਨਾਲ ਨਜ਼ਰ ਰੱਖ ਰਹੀਆਂ ਹਨ। ਆਮ ਜਨਤਾ ਨੂੰ ਪੰਜਾਬ ਪੁਲਿਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਸੋਸ਼ਲ ਮੀਡੀਆ -ਤੇ ਕਿਸੇ ਵੀ ਅਫਵਾਹ -ਤੇ ਯਕੀਨ ਨਾ ਕੀਤਾ ਜਾਵੇ। ਸ਼ੇਅਰ ਕਰਨ ਤੋਂ ਪਹਿਲਾਂ ਹਮੇਸ਼ਾ ਖ਼ਬਰਾਂ ਦੀ ਪੁਸ਼ਟੀ ਕਰੋੋ।

Ecurity-Review-By-Amritsar-Police-Regarding-The-Incident-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB