13-Criminals-Involved-In-More-Than-100-Theft-Incidents-Were-Arrested-By-The-Cia-Staff-Of-Sas-Nagar-Police-

100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ 13 ਅਪਰਾਧੀਆਂ ਨੂੰ ਐਸ.ਏ.ਐਸ.ਨਗਰ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਕੀਤਾ ਗ੍ਰਿਫਤਾਰ 

2 ਪਿਸਤੌਲ ਸਮੇਤ 3 ਜਿੰਦਾ ਕਾਰਤੂਸ, 80 ਖੋਹੇ ਹੋਏ ਮੋਬਾਈਲ, 300 ਗ੍ਰਾਮ ਹੈਰੋਇਨ, 6 ਚੋਰੀ ਦੇ ਮੋਟਰਸਾਈਕਲ ਅਤੇ 2 ਕਾਰਾਂ ਬਰਾਮਦ

Jun6,2023 | Narinder Kumar | Sas Nagar

    ਐਸ.ਏ.ਐਸ.ਨਗਰ ਪੁਲਿਸ ਦੇ ਸੀ.ਆਈ.ਏ ਸਟਾਫ਼ ਵਲੋਂ 3 ਵੱਖ-ਵੱਖ ਮਾਮਲਿਆਂ ਵਿੱਚ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ 13 ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ -ਚੋਂ 2 ਪਿਸਤੌਲ ਸਮੇਤ 3 ਜਿੰਦਾ ਕਾਰਤੂਸ, 80 ਖੋਹੇ ਹੋਏ ਮੋਬਾਈਲ, 300 ਗ੍ਰਾਮ ਹੈਰੋਇਨ, 6 ਚੋਰੀ ਦੇ ਮੋਟਰਸਾਈਕਲ ਅਤੇ 2 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ।

13-Criminals-Involved-In-More-Than-100-Theft-Incidents-Were-Arrested-By-The-Cia-Staff-Of-Sas-Nagar-Police-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB