Goldie-Brar-s-Close-Associate-Fugitive-Gangster-Harpreet-Singh-Arrested

ਗੋਲਡੀ ਬਰਾੜ ਦਾ ਕਰੀਬੀ ਸਾਥੀ ਭਗੋੜਾ ਗੈਂਗਸਟਰ ਹਰਪ੍ਰੀਤ ਸਿੰਘ ਗ੍ਰਿਫਤਾਰ

ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਹੈ ਗੈਂਗਸਟਰ ਹਰਪ੍ਰੀਤ

ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤਾ ਗ੍ਰਿਫਤਾਰ

Jun12,2023 | Muneesh Trgotra | Chandigarh

    ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੋਲਡੀ ਬਰਾੜ ਦੇ ਕਰੀਬੀ ਸਾਥੀ ਭਗੋੜਾ ਗੈਂਗਸਟਰ ਹਰਪ੍ਰੀਤ ਸਿੰਘ ਜੋ ਕਿ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਹੈ ਨੂੰ ਗ੍ਰਿਫਤਾਰ ਕੀਤਾ।  10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Goldie-Brar-s-Close-Associate-Fugitive-Gangster-Harpreet-Singh-Arrested


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB