8-49-Crore-Robbery-Case-Solved-In-Ludhiana-Cm-Bhagwant-Mann-Along-With-Dgp-Gaurav-Yadav-Tweeted-The-Information-

ਲੁਧਿਆਣਾ -ਚ 8.49 ਕਰੋੜ ਦੀ ਲੁੱਟ ਦਾ ਮਾਮਲਾ ਹੱਲ: 10 -ਚੋਂ 5 ਦੋਸ਼ੀ ਗ੍ਰਿਫਤਾਰ,ਡੀਜੀਪੀ ਗੌਰਵ ਯਾਦਵ ਦੇ ਨਾਲ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Jun14,2023 | Narinder Kumar | Ludhiana

BIG BREAKING ਲੁਧਿਆਣਾ ਦੀ CMS ਕੰਪਨੀ ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ।ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਦੇ ਨਾਲ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਸੀਐਮ ਨੇ ਲਿਖਿਆ ਕਿ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲੀਸ ਨੇ 10 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਤੇ ਡੀਜੀਪੀ ਨੇ ਲਿਖਿਆ ਕਿ ਮਾਮਲਾ 60 ਘੰਟੇ ਤੋਂ ਪਹਿਲਾਂ ਹੱਲ ਕਰ ਲਿਆ ਗਿਆ ਹੈ। ਵੱਡੀ ਰਿਕਵਰੀ ਹੋਈ ਹੈ। ਪੁੱਛਗਿੱਛ ਜਾਰੀ ਹੈ।

pbpunjab additional image pbpunjab additional image

8-49-Crore-Robbery-Case-Solved-In-Ludhiana-Cm-Bhagwant-Mann-Along-With-Dgp-Gaurav-Yadav-Tweeted-The-Information-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB