ਹੁਣ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਦਿੱਲੀ ਮੈਟਰੋ ਵਿੱਚ ਹੋ ਰਹੀਆਂ ਅਸ਼ਲੀਲ ਹਰਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਇਸ ਨੂੰ ਰੋਕਣ ਲਈ ਨਾ ਸਿਰਫ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਹੈ, ਸਗੋਂ ਸਾਦੀ ਵਰਦੀ -ਚ ਸੈਂਕੜੇ ਪੁਲਸ ਕਰਮਚਾਰੀ ਵੀ ਮੈਟਰੋ ਦੇ ਅੰਦਰ ਤਾਇਨਾਤ ਕੀਤੇ ਜਾਣਗੇ। ਦਰਅਸਲ, ਮੈਟਰੋ ਯਾਤਰੀ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ -ਤੇ ਸ਼ਿਕਾਇਤ ਕਰ ਰਹੇ ਹਨ ਕਿ ਡੀਐਮਆਰਸੀ ਮੈਟਰੋ ਵਿੱਚ ਅਸ਼ਲੀਲ ਹਰਕਤਾਂ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰਦੀ ਹੈ। DMRC ਸਿਰਫ ਲੋਕਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕਰਦਾ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)