PM Modi welcomed in Japan

ਭਾਰਤੀ ਭਾਈਚਾਰੇ ਨੇ ਜਾਪਾਨ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ

PM Modi welcomed in Japan

PM Modi welcomed in Japan

May20,2023 | ਏਜੰਸੀ |

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਪਾਨ ਪਹੁੰਚਣ -ਤੇ ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰੇ ਵੀ ਲਗਾਏ ਗਏ। ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਹੀਰੋਸ਼ੀਮਾ ਵਿੱਚ ਹੋਟਲ ਸ਼ੈਰਾਟਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਹਵਾਈ ਅੱਡੇ -ਤੇ ਜਾਪਾਨ ਅਤੇ ਭਾਰਤ ਦੇ ਸੀਨੀਅਰ ਅਧਿਕਾਰੀਆਂ ਨੇ ਸਵਾਗਤ ਕੀਤਾ। ਜਾਪਾਨ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਦੇ ਮੈਂਬਰ ਹੀਰੋਸ਼ੀਮਾ ਦੇ ਇੱਕ ਹੋਟਲ ਵਿੱਚ ਇਕੱਠੇ ਹੋਏ। ਇਸ ਦੌਰਾਨ ਉਨ੍ਹਾਂ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਾਏ। ਉਨ੍ਹਾਂ ਨੇ ਪੀਐਮ ਮੋਦੀ ਦੀ ਤਾਰੀਫ਼ ਦੇ ਨਾਅਰੇ ਵੀ ਲਗਾਏ।

PM Modi welcomed in Japan



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB