ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ 2020 ਵਿੱਚ ਖੁਦਕੁਸ਼ੀ ਕਰ ਲਈ ਸੀ। ਉਸ ਦਾ ਖੁਦਕੁਸ਼ੀ ਦਾ ਕੇਸ ਬਹੁਤ ਮਸ਼ਹੂਰ ਹੋਇਆ ਸੀ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਬਿਆਨ ਨੇ ਸਨਸਨੀ ਮਚਾ ਦਿੱਤੀ ਹੈ। ਕੰਗਨਾ ਨੇ ਦੋਸ਼ ਲਾਇਆ ਸੀ ਕਿ ਜਾਵੇਦ ਅਖਤਰ ਉਸ ਨੂੰ ਖੁਦਕੁਸ਼ੀ ਲਈ ਉਕਸਾ ਰਿਹਾ ਹੈ। ਹੁਣ ਤਿੰਨ ਸਾਲ ਬਾਅਦ 12 ਜੂਨ ਨੂੰ ਮਾਮਲੇ ਦੀ ਸੁਣਵਾਈ ਹੋਈ, ਸੁਣਵਾਈ ਦੌਰਾਨ ਜਾਵੇਦ ਅਖਤਰ ਨੇ ਕਿਹਾ ਕਿ ਕੰਗਨਾ ਵੱਲੋਂ ਲਗਾਏ ਗਏ ਦੋਸ਼ ਝੂਠੇ ਹਨ।
Javed-Akhtar-Breaks-Silence-On-Kangana-Ranaut-s-Allegations
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)