Biparjoy-s-Impact-On-The-Plains-Forecast-Of-Heavy-Rain

ਮੈਦਾਨੀ ਇਲਾਕਿਆਂ -ਚ ਬਿਪਰਜੋਏ ਦਾ ਅਸਰ, ਭਾਰੀ ਮੀਂਹ ਦੀ ਭਵਿੱਖਬਾਣੀ

Jun17,2023 | ਏਜੰਸੀ |

ਅਰਬ ਸਾਗਰ ਤੋਂ ਉੱਠਿਆ ਚੱਕਰਵਾਤੀ ਤੂਫਾਨ ਬਿਪਰਜੋਏ ਹੁਣ ਕਮਜ਼ੋਰ ਪੈ ਗਿਆ ਹੈ। ਇਸ ਕਾਰਨ ਕਈ ਥਾਵਾਂ ’ਤੇ ਭਾਰੀ ਦਬਾਅ ਦੇ ਕੇਂਦਰ ਬਣ ਗਏ ਹਨ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਡਾਕਟਰ ਮ੍ਰਿਤੁੰਜੇ ਮਹਾਪਾਤਰਾ ਦਾ ਕਹਿਣਾ ਹੈ ਕਿ ਤੂਫਾਨ ਪੂਰਬ-ਉੱਤਰ-ਪੂਰਬ ਦਿਸ਼ਾ ਵੱਲ ਵਧ ਰਿਹਾ ਹੈ। ਦੱਖਣੀ ਰਾਜਸਥਾਨ ਅਤੇ ਉੱਤਰੀ ਗੁਜਰਾਤ ਦੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਜਾਂ ਦੋ ਥਾਵਾਂ -ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੱਕਰਵਾਤ ਕਾਰਨ ਗੁਜਰਾਤ ਅਤੇ ਰਾਜਸਥਾਨ ਵਿੱਚ ਹੀ ਬਾਰਿਸ਼ ਹੋ ਰਹੀ ਹੈ।

Biparjoy-s-Impact-On-The-Plains-Forecast-Of-Heavy-Rain


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB