ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਯੋਗ ਸਰੀਰ, ਮਨ ਅਤੇ ਆਤਮਾ ਦੀ ਇਕਾਗਰਤਾ ਦਾ ਸਾਧਨ ਹੈ। ਬੁੱਧਵਾਰ ਨੂੰ ਯੋਗ ਦਿਵਸ ਦੇ ਮੌਕੇ -ਤੇ ਸ਼ਾਹ ਨੇ -ਅੰਤਰਰਾਸ਼ਟਰੀ ਯੋਗ ਦਿਵਸ- -ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਕਿ ਯੋਗਾ ਸਰੀਰ, ਮਨ ਅਤੇ ਆਤਮਾ ਨੂੰ ਇਕਾਗਰ ਕਰਨ ਦਾ ਮਾਧਿਅਮ ਹੈ, ਜਿਸ ਨਾਲ ਨਾ ਸਿਰਫ ਸਰੀਰ, ਸਗੋਂ ਦਿਮਾਗ ਵੀ ਤੰਦਰੁਸਤ ਰਹਿੰਦਾ ਹੈ।
Yoga-Is-The-Way-To-Heal-Body-And-Mind-Shah
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)