one-crpf-jawan-martyred-and-2-jawans-injured-during-terrorist-attack-at-kathua-and-doda-in-jammu-and-kashmir-chief-minister-hon

ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ crpf ਦਾ ਇੱਕ ਜਵਾਨ ਸ਼ਹੀਦ ਅਤੇ 2 ਜਵਾਨ ਜ਼ਖ਼ਮੀ-ਮੁੱਖਮੰਤਰੀ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

Jun12,2024 | Narinder Kumar | Chandigarh

ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ CRPF ਦੇ ਇੱਕ ਜਵਾਨ ਸ਼ਹੀਦ ਅਤੇ 2 ਜਵਾਨ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈਂ ਮੁੱਖਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਘਟਨਾ ਦੀ ਨਿਖੇਪੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈਂ ਮੁੱਖਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ

---- ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ CRPF ਦੇ ਇੱਕ ਜਵਾਨ ਦੇ ਸ਼ਹੀਦ ਅਤੇ 2 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦ ਸੂਚਨਾ ਮਿਲੀ… ਅੱਤਵਾਦੀਆਂ ਨੇ ਫੌਜ ਦੇ ਆਪ੍ਰੇਟਿੰਗ ਬੇਸ ਨੂੰ ਨਿਸ਼ਾਨਾ ਬਣਾ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ...

ਸ਼ਹੀਦ ਅਤੇ ਜ਼ਖ਼ਮੀ ਹੋਏ ਜਵਾਨਾਂ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ… ਪਰਮਾਤਮਾ ਅੱਗੇ ਜ਼ਖ਼ਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ…

pbpunjab additional image

one-crpf-jawan-martyred-and-2-jawans-injured-during-terrorist-attack-at-kathua-and-doda-in-jammu-and-kashmir-chief-minister-hon


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com