ਓਡੀਸ਼ਾ ਦੇ ਬਾਲਾਸੋਰ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਪੂਰਾ ਦੇਸ਼ ਸਦਮੇ -ਚ ਹੈ। ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਨੇ ਇਸ ਰੇਲ ਹਾਦਸੇ ਨੂੰ ਲਾਪਰਵਾਹੀ ਦਾ ਕਾਰਨ ਦੱਸਿਆ ਹੈ। ਸ਼ਨੀਵਾਰ ਨੂੰ ਪਟਨਾ -ਚ ਇਕ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਲਾਪਰਵਾਹੀ ਕਾਰਨ ਇਹ ਭਿਆਨਕ ਰੇਲ ਹਾਦਸਾ ਵਾਪਰਿਆ। ਕੇਂਦਰ ਸਰਕਾਰ -ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਲੋਕਾਂ ਨੇ ਰੇਲਵੇ ਨੂੰ ਤਬਾਹ ਕਰ ਦਿੱਤਾ ਹੈ।
Central-Government-Has-Ruined-The-Railways-Lalu-Yadav
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)