ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਆਫਤ ਪ੍ਰਬੰਧਨ ਲਈ 8,000 ਕਰੋੜ ਰੁਪਏ ਤੋਂ ਵੱਧ ਦੀਆਂ ਤਿੰਨ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ। ਸ਼ਾਹ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਆਪਦਾ ਪ੍ਰਬੰਧਨ ਨਾਲ ਸਬੰਧਤ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ, ਫਾਇਰ ਬ੍ਰਿਗੇਡ ਸੇਵਾ ਨੂੰ ਮਜ਼ਬੂਤ ਕਰਨ ਅਤੇ ਜ਼ਮੀਨ ਖਿਸਕਣ ਨੂੰ ਰੋਕਣ ਲਈ ਸੂਬਿਆਂ ਨੂੰ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਮੁਹੱਈਆ ਕਰਵਾਏਗੀ।
Amit-Shah-Announced-Three-Plans-For-Disaster-Management
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)