ਜੰਮੂ ਦੇ ਰਿਆਸੀ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਸ਼ਰਧਾਲੂਆਂ ਦੀ ਬੱਸ ‘ਤੇ ਹਮਲਾ ਕੀਤਾ ਹੈ। ਇਸ ਘਟਨਾ ‘ਚ 10 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 33 ਜ਼ਖਮੀ ਹੋ ਗਏ।ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸ਼ਿਵਖੋੜੀ ਤੀਰਥ ਸਥਾਨ 'ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਯਾਤਰੀ ਬੱਸ 'ਤੇ ਸ਼ੱਕੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।ਸੈਨਾ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ
j-k-terrorist-attack-on-bus-of-pilgrims-going-to-shivkhori-cave-10-killed-33-injured
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)