ਲੁਧਿਆਣਾ ਚ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ I ਲੁਧਿਆਣਾ ਕਾਂਗਰਸ ਦੇ ਵੱਡੇ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਦਾ ਐਲਾਨ ਕੀਤਾ ਹੈ I ਵੜਿੰਗ ਦੇ ਪਾਰਟੀ ਛੱਡਣ ਨਾਲ ਰਵਨੀਤ ਬਿੱਟੂ ਨੂੰ ਵੱਡਾ ਫਾਇਦਾ ਹੋਇਆ ਹੈ I
ਲੁਧਿਆਣਾ ਦੇ ਦਾਖਾ ਹਲਕੇ ਤੋਂ ਸਰਗਰਮ ਤੇ ਨੌਜਵਾਨ ਆਗੂ ਕਰਨ ਵੜਿੰਗ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਸੁਨੀਲ ਜਾਖੜ ਦੀ ਹਾਜ਼ਰੀ ਚ ਭਾਜਪਾ ਚ ਸ਼ਾਮਲ ਹੋਏ I ਰਵਨੀਤ ਬਿੱਟੂ ਨੇ ਕਰਨ ਵੜਿੰਗ ਦਾ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਕੀਤਾ ਸਵਾਗਤ
big-blow-to-congress-waring-left-the-party
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)