ਸੁਖਬੀਰ ਬਾਦਲ ਵੱਲੋਂ ਵਰਤੇ ਪਾਗਲ ਜਿਹਾ ਸ਼ਬਦ ਉਪਰ ਇਤਰਾਜ਼ ਕਰਦਿਆਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ ਪਾਗਲ ਜਿਹਾ ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।
Cm-Bhagwant-Mann-Targeted-Sukhbir-Singh-Badal-By-Tweeting-And-Gave-A-Blunt-Reply
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)