District-President-Ludhiana-chairman-District-Finance-And-Planning-Committee-Sharan-Pal-Singh-Makkar

ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਆਪ ਦਾ ਚੌਣ ਪ੍ਰਚਾਰ ਕਰਨ ਲਈ ਆਪਣੀ ਟੀਮ ਨਾਲ ਗਵਾਲੀਅਰ ਲਈ ਰਵਾਨਾ

Jul20,2023 | Muneesh Targotra | Ludhiana

ਚੋਣ ਪ੍ਰਚਾਰ ਕਰਨ ਲਈ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਆਪਣੀ ਟੀਮ ਨਾਲ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਗਵਾਲੀਅਰ ਦੀਆਂ ਵਿਧਾਨ ਸਭਾ ਡਬਰਾ, ਪੋਹਾਰੀ, ਭਿਤਰਵਰ, ਕਾਰੇਰਾ  ਵਿਖੇ ਆਮ ਆਦਮੀ ਪਾਰਟੀ ਦਾ ਚੌਣ ਪ੍ਰਚਾਰ ਕਰਨ ਲਈ ਰਵਾਨਾ ਹੋਏ। ਅੱਜ ਸਵੇਰੇ ਸਚਖੰਡ ਐਕਸਪ੍ਰੈਸ ਰਾਹੀਂ ਆਪਣੇ ਸਾਥੀ ਬਲਾਕ ਪ੍ਰਧਾਨ ਕਮਲ ਮਿਗਲਾਨੀ, ਬਲਾਕ ਪ੍ਰਧਾਨ ਪਵਨਦੀਪ ਸਿੰਘ, ਮੋਹਨ ਲਾਲ ਸ਼ਰਮਾ ਨਾਲ ਗਵਾਲੀਅਰ ਲਈ ਰਵਾਨਾ ਹੋਏ। ਗੁਰਦੁਆਰਾ ਬੰਦੀ ਛੋੜ ਵਿਖੇ ਗਵਾਲੀਅਰ ਵਿਖੇ ਮੱਥਾ ਟੇਕਣ ਉਪਰੰਤ ਆਸ਼ੀਰਵਾਦ ਲੈ ਕੇ ਪਾਰਟੀ ਦੇ ਟੀਚੇ ਨੂੰ ਪੂਰਾ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਾਂਗੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਣ ਲਈ ਅਸੀਂ ਆਪਣੇ ਸਾਥੀਆਂ ਨਾਲ ਦਿਨ ਰਾਤ ਮਹਿਨਤ ਕਰਦੇ ਹੋਏ ਹਾਈਕਮਾਂਡ ਵੱਲੋਂ ਮਿਲੇ ਹੋਏ ਟੀਚੇ ਨੂੰ ਪੂਰਾ ਕਰਦੇ ਹੋਏ ਮਧ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਾਂਗੇ। ਲੋਕਲ ਲੀਡਰਾਂ ਦੀ ਸਹਾਇਤਾ ਨਾਲ ਅਲੱਗ ਅਲੱਗ ਪਿੰਡਾਂ ਵਿੱਚ ਜਾ ਕੇ ਮੀਟਿੰਗ ਕਰਾਂਗੇ ਅਤੇ ਆਮ ਆਦਮੀ ਪਾਰਟੀ ਦੇ ਪ੍ਰਤੀ ਉਥੇ ਦੇ ਲੋਕਾਂ ਨੂੰ ਲਾਮਬੰਦ ਕਿਤਾ ਜਾਵੇ ਗਾ।

District-President-Ludhiana-chairman-District-Finance-And-Planning-Committee-Sharan-Pal-Singh-Makkar



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB