ਪੰਜਾਬ ਸਰਕਾਰ ਦਾ ਵੱਡਾ ਐਲਾਨ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ.. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ
punjab-politics-government-news6
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)