ਬਾਬਾ ਵਿਸ਼ਕਰਮਾ ਸੇਵਾ ਦਲ ਦੇ ਮੈਂਬਰਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦਾ ਸਨਮਾਨ ਕੀਤਾ ਗਿਆ ਬਾਬਾ ਵਿਸ਼ਕਰਮਾ ਸੇਵਾ ਦਲ ਦੇ ਪ੍ਰਧਾਨ ਲੱਕੀ ਸੋਹਲ ਅਤੇ ਸਥਾਨਕ ਨਿਊ ਜਨਤਾ ਨਗਰ ਨਿਵਾਸੀਆਂ ਵੱਲੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਰਜਨੀਸ਼ ਧੀਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਦਵਿੰਦਰ ਬੱਗਾ, ਮਨਦੀਪ ਸਿੰਘ ਸੋਖੀ, ਮਾਨ ਸਿੰਘ ਵੜੈਚ, ਸੁਰਿੰਦਰ ਸਿੰਘ ਚੋਪੜਾ, ਅਵਤਾਰ ਸਿੰਘ ਰਿਸਕੀ, ਵਿੱਕੀ ਸੋਹਲ, ਹਰਪ੍ਰੀਤ ਸਿੰਘ ਹੈਪੀ, ਹਰਦੇਵ ਸਿੰਘ ਠੇਕੇਦਾਰ, ਮਾਸਟਰ ਜੀ ਹਾਜ਼ਰ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)