MLA Chhina visits Government High School Dhandari Kalan

ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ

ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ -ਚ ਕੀਤੀ ਸ਼ਿਰਕਤ

May17,2023 | NARINDER KUMAR | ludhiana

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ ਵਿਚ ਸਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਦੱਸਦੇ ਹੋਏ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਨੂੰ ਅੱਗੇ ਵੱਧ ਕੇ ਇਹਨਾਂ ਕੁਦਰਤੀ ਸਾਧਨਾਂ ਦੇ ਬਚਾਅ ਅਤੇ ਸਾਂਭ-ਸੰਭਾਲ ਲਈ ਪ੍ਰੇਰਿਤ ਵੀ ਕੀਤਾ। ਇਸ ਤੋਂ ਇਲਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਕਈ ਲੋਕ ਭਲਾਈ ਅਭਿਆਨ ਅਤੇ ਲੋਕ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ. ਇਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਹਲਕੇ ਦੇ ਲੋਕਾਂ ਦਾ ਵੀ ਕਹਿਣਾ ਹੈ ਕਿ ਇਹ ਬੀਬੀ ਛੀਨਾ ਦੇ ਹਲਕੇ ਵਿੱਚ ਵਿਧਾਇਕ ਵਜੋਂ ਚੁਣੇ ਜਾਣ ਪਿੱਛੋਂ ਹਰ ਖੇਤਰ ਵਿੱਚ ਤਰੱਕੀ ਹੋਈ ਹੈ ਅਤੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦੀ ਪੂਰਤੀ ਹੋ ਰਹੀ ਹੈ।

MLA Chhina visits Government High School Dhandari Kalan



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB