Amritsar Step mother killed 7 year old girl

ਮਤਰੇਈ ਮਾਂ ਨੇ 7 ਸਾਲ ਦੀ ਬੱਚੀ ਦਾ ਕਤਲ ਕਰ ਦਿੱਤਾ

Step mother killed 7 year old girl

May17,2023 | Bureau |

ਅੰਮ੍ਰਿਤਸਰ ਜ਼ਿਲੇ -ਚ 7 ਸਾਲਾ ਬੱਚੀ ਦਾ ਉਸ ਦੀ ਮਤਰੇਈ ਮਾਂ ਨੇ ਕਤਲ ਕਰ ਦਿੱਤਾ। ਫਿਰ ਅਗਵਾ ਕਰਨ ਦਾ ਝੂਠਾ ਡਰਾਮਾ ਰਚਿਆ ਗਿਆ। ਪੁਲਸ ਨੇ ਸ਼ੱਕ ਦੇ ਆਧਾਰ -ਤੇ ਪੁੱਛਗਿੱਛ ਕੀਤੀ ਤਾਂ ਕਤਲ ਦਾ ਖੁਲਾਸਾ ਹੋਇਆ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਵਿੱਚ ਮਤਰੇਈ ਮਾਂ ਦਾ ਖੌਫਨਾਕ ਚਿਹਰਾ ਸਾਹਮਣੇ ਆਇਆ ਹੈ। ਪਿਛਲੇ ਸੋਮਵਾਰ ਤੋਂ ਲਾਪਤਾ 7 ਸਾਲਾ ਬੱਚੀ ਦੇ ਮਾਮਲੇ -ਚ ਵੱਡਾ ਖੁਲਾਸਾ ਹੋਇਆ ਹੈ। ਮਾਸੂਮ ਬੱਚੀ ਦੀ ਮਾਂ ਨੇ ਬੱਚੀ ਨੂੰ ਵਾਸ਼ਿੰਗ ਮਸ਼ੀਨ -ਚ ਪਾ ਕੇ ਮਾਰ ਦਿੱਤਾ। ਜਿਸ ਤੋਂ ਬਾਅਦ ਉਹ ਲਾਪਤਾ ਹੋਣ ਦਾ ਬਹਾਨਾ ਲਗਾਉਣ ਲੱਗੀ। ਪੁਲਸ ਨੇ ਸ਼ੱਕ ਦੇ ਆਧਾਰ -ਤੇ ਬੱਚੀ ਦੀ ਮਤਰੇਈ ਮਾਂ ਤੋਂ ਪੁੱਛਗਿੱਛ ਕੀਤੀ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ।ਪੁਲਿਸ ਨੇ ਕਤਲ ਦੇ ਦੋਸ਼ੀ ਮਤਰੇਈ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Amritsar Step mother killed 7 year old girl



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB