ਸ਼੍ਰੀ ਅਮਰਨਾਥ ਯਾਤਰਾ ਨੂੰ ਲੈ ਕੇ ਸੰਤਾਂ ਵਿੱਚ ਹਰ ਸਾਲ ਭਾਰੀ ਉਤਸ਼ਾਹ ਦੇਖਿਆ ਗਿਆ। ਕਈ ਸਾਧੂ ਸਾਲਾਂ ਤੋਂ ਯਾਤਰਾ ਕਰ ਰਹੇ ਹਨ। ਸ਼੍ਰੀ ਅਮਰਨਾਥ ਯਾਤਰਾ ਲਈ ਜੰਮੂ ਦੇ ਮੰਦਰ ਸ਼ਹਿਰ -ਚ ਸੰਤਾਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਸੰਤ ਮਹਾਪੁਰਸ਼ ਸ਼੍ਰੀ ਰਾਮ ਮੰਦਰ ਪੁਰਾਣੀ ਮੰਡੀ ਵਿਖੇ ਪਹੁੰਚੇ ਹਨ। ਮੰਦਰ ਕੰਪਲੈਕਸ ਭੋਲੇ ਬਾਬਾ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ। ਐਤਵਾਰ ਨੂੰ ਇਕ ਦਰਜਨ ਤੋਂ ਵੱਧ ਸਾਧੂ ਸੰਤ ਬਰਫਾਨੀ ਦੇ ਦਰਸ਼ਨਾਂ ਲਈ ਪਹਿਲਾਂ ਹੀ ਮੰਦਰ -ਚ ਪਹੁੰਚੇ ਹੋਏ ਸਨ।ਇਸ ਦੇ ਮੱਦੇਨਜ਼ਰ ਪੂਰੇ ਸੂਬੇ -ਚ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)